Sunday, 28 May 2017

Friendship Shayari | Din Hua Hai To Raat Bhi Hogi

दिन हुआ है तो रात भी होगी,
हो मत उदास, कभी बात भी होगी,
इतने प्यार से दोस्ती की है,
जिन्दगी रही तो मुलाकात भी होगी..

Din Hua Hai To Raat Bhi Hogi,
Ho mat udaas, kbhi Baat bhi hogi,
Itne Pyar se Dosti Ki Hai,
Jindagi rhi to Mulakaat Bhi hogi
Share:

Saturday, 20 May 2017

Love Shayari | Besharm Ho Gayi Hai

बेशर्म हो गयी हैं
ये ख्वाहिशें मेरी…
मैं अब बिना किसी बहाने
के तुम्हे याद करने लगी हूँ …

Besharm Ho Gayi Hai
Yeh Khwaise Meri..
Mein Ab Bina Kisi Bahane
Ke tumhe Yaad krne lagi hu
Share:

Friday, 19 May 2017

Wednesday, 17 May 2017

Hindi Shayari | Itna Mat Socho Bando Jindagi Ke baare mein

इतना मत सोचो बन्दो ज़िन्दगी के बारे में,
जिसने  ये ज़िंदगी दी  है
उसने भी तो कुछ सोचा ही होगा आपके बारे  मे ।।

Itna Mat Socho Bando Jindagi Ke baare mein,
Jisne yeh Jindagi Di Hai,
Usne bhi To Socha Hi Hoga apke Bare mein..
Share:

Tuesday, 16 May 2017

Punjabi Shayari and Punjabi Sad Status

ਰੁੱਸਣ ਨੂੰ ਵੀ ਉਥੇ ਹੀ ਦਿਲ  ਕਰਦਾ ਐ…ਜਿਥੇ ਕੋਈ ਖਾਸ ਮਨਾਉਣ ਵਾਲਾ ਹੋਵੇ!!

ਗੁੱਸਾ ਇੰਨਾ ਕਿ ਤੇਰਾ ਨਾਂ ਲੈਣ ਨੂੰ ਵੀ ਦਿਲ ਨੀਂ ਕਰਦਾ……ਪਿਆਰ ਇੰਨਾ ਕਿ ਤੈਨੂੰ ਹਰ ਸਾਹ ਨਾਲ ਯਾਦ ਕੀਤੇ ਬਿੰਨਾ ਵੀ ਨੀ ਸਰਦਾ

ਜਿਸਮ ਦੀਆਂ ਦਰਾੜਾਂ ਵਿਚੋਂ ਰੂਹ ਨਜ਼ਰ ਆਉਣ ਲੱਗੀ,ਇਸ਼ਕ ਮੈਨੂੰ ਬੁਹਤ ਅੰਦਰ ਤੱਕ ਤੋੜ ਗਿਆ……!!!!

ਕਾਸ਼ !ਸੁਪਨੇ ਹਕੀਕਤ ਹੁੰਦੇ ਤਾ ਮੈਂ ਹਰ ਸੁਪਨੇ ਵਿੱਚ ਤੈਨੂੰ ਵੇਖਿਆ ਕਰਦਾ….ਕਾਸ਼ !ਜਿੰਦਗੀ ਵਿੱਚ ਹਰ ਦੁਆ ਪੂਰੀ ਹੁੰਦੀ ਤਾਂ ਮੈਂ ਹਰ ਦੁਆ ਵਿੱਚ ਤੈਨੂੰ ਮੰਗਿਆ ਕਰਦਾ…

ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ … ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ…

ਹੌਲੀ-ਹੌਲੀ ਛੱਡ ਜਾਵਾਂਗੇ.. ਪੀੜਾਂ ਦੇ ਕਈ ਸ਼ਹਿਰਾਂ ਨੂੰ… ਲੂਣ ਦੀਆਂ ਸੜਕਾਂ ਤੇ ਤੁਰ ਪਏਂ… ਲੈ ਕੇ ਜਖਮੀਂ ਪੈਰਾਂ ਨੂੰ..

ਉਹਨੂੰ ਆਪਣੇ ਹਾਲ ਦਾ ਹਿਸਾਬ ਕਿਵੇ ਦਵਾਂ, ਸਵਾਲ ਸਾਰੇ ਗਲਤ ਨੇ ਜਵਾਬ ਕਿਵੇ ਦਵਾਂ,  ਉਹ ਜੋ ਮੇਰੇ 3 ਲਫਜ਼ਾ ਦੀ ਹਿਫਾਜ਼ਤ ਨਹੀ ਕਰ ਸਕੀ,  ਫੇਰ ਉਹਦੇ ਹੱਥਾ ਚ ਜਿੰਦਗੀ ਦੀ ਪੂਰੀ ਕਿਤਾਬ ਕਿਵੇ ਦਵਾਂ,

ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ…ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾ…

ਦੁੱਖੜਿਆ ਦੇ ਯੇਰੇ ਨੇ , ਕੁੱਝ ਤੇਰੇ ਨੇ ਕੁੱਝ ਮੇਰੇ ਨੇ , ਮਣ ਦੇ ਸਾਥੀ ਘੱਟ ਮਿਲਦੇ , ਤਣ ਦੇ ਵਣਜ਼ ਵਧੇਰੇ ਨੇ

ਜੀਅ ਵੇ ਸੋਹਣਿਆ ਜੀਅ , ਭਾਵੇ ਕਿਸੇ ਦਾ ਹੋ ਕੇ ਜੀਅ ,ਕੀ ਹੋਇਆ ਜੇ ਅੱਜ ਨੀ ਸਾਡਾ , ਕਦੇ ਤਾਂ ਹੁੰਦਾ ਸੀ

ਸੱਜਣਾ ਤੇਰੇ ਲਈ ਅਸੀਂ ਅਪਣਾ ਆਪ ਗੁਆਇਆ ਐ , ਪਰ ਦਿਲ ਤੇਰੇ ਨੂੰ ਹਜੇ ਸਕੂਨ ਨਾ ਆਇਆ ਐ , ਪੁੱਛ ਕੇ ਦੇਖ ਯਾਰਾ ਮੈਨੂੰ ” ਮੈਂ ਕੀ ਖੋਇਆ ਐ ‘ ਤੇ ਕੀ ਪਾਇਆ ਐ

Share:
Copyright © All Shayari - Love Shayari | Friendship Shayari | Funny Shayari