0

Punjabi Shayari and Punjabi Sad Status

ਰੁੱਸਣ ਨੂੰ ਵੀ ਉਥੇ ਹੀ ਦਿਲ  ਕਰਦਾ ਐ…ਜਿਥੇ ਕੋਈ ਖਾਸ ਮਨਾਉਣ ਵਾਲਾ ਹੋਵੇ!! ਗੁੱਸਾ ਇੰਨਾ ਕਿ ਤੇਰਾ ਨਾਂ ਲੈਣ ਨੂੰ ਵੀ ਦਿਲ ਨੀਂ ਕਰਦਾ……ਪਿਆਰ ਇੰਨਾ ਕਿ ਤੈਨੂੰ ਹਰ ਸਾਹ ਨਾਲ ਯਾਦ ਕੀਤੇ ਬਿੰਨਾ ਵੀ ਨੀ ਸਰਦਾ ਜਿਸਮ ਦੀਆਂ ਦਰਾੜਾਂ ਵਿਚੋਂ… Continue Reading